• Entertainment News
  • ਪੰਜਾਬੀ ਖ਼ਬਰਾਂ
  • हिंदी न्यूज़
  • ગુજરાતી સમાચાર
  • Naari
  • Horoscope
Friday, December 5, 2025
  • Login
No Result
View All Result
NEWSLETTER
HindustanMetro.com
  • Home
  • India
  • Political
  • Business
    • Startups
    • Entrepreneur’s Story
  • Entertainment
    • Pollywood
    • Pollywood Bytes
    • Bollywood
    • Big Boss
    • Web Series
  • Lifestyle
    • Fashion & Beuty
    • Food
    • Health
    • Travels
    • Horoscope
  • Brandpost
  • हिंदी
  • Home
  • India
  • Political
  • Business
    • Startups
    • Entrepreneur’s Story
  • Entertainment
    • Pollywood
    • Pollywood Bytes
    • Bollywood
    • Big Boss
    • Web Series
  • Lifestyle
    • Fashion & Beuty
    • Food
    • Health
    • Travels
    • Horoscope
  • Brandpost
  • हिंदी
No Result
View All Result
HindustanMetro.com
No Result
View All Result
https://whatsapp.com/channel/0029Vb6ETIL3gvWWRfXURk36 https://whatsapp.com/channel/0029Vb6ETIL3gvWWRfXURk36 https://whatsapp.com/channel/0029Vb6ETIL3gvWWRfXURk36
Home Punjabi

ਨੈਸ਼ਨਲ ਲੋਕ ਅਦਾਲਤ ਵਿਚ 914 ਕੇਸਾਂ ਦਾ ਨਿਪਟਾਰਾ ਕੀਤਾ ਗਿਆ

Hindustan Metro News Wire by Hindustan Metro News Wire
March 13, 2022
in Punjabi
Reading Time: 1 min read
A A
0
ਨੈਸ਼ਨਲ ਲੋਕ ਅਦਾਲਤ ਵਿਚ 914 ਕੇਸਾਂ ਦਾ ਨਿਪਟਾਰਾ ਕੀਤਾ ਗਿਆ
0
SHARES
0
VIEWS
Share on FacebookShare on Twitter

“ਝਗੜੇ ਮੁਕਾਓ, ਪਿਆਰ ਵਧਾਓ, ਈ-ਲੋਕ ਅਦਾਲਤ ਰਾਹੀਂ ਸਸਤਾ ਅਤੇ ਛੇਤੀ ਇਨਸਾਫ ਪਾਓ” – ਮਾਨਯੋਗ ਸ਼੍ਰੀ ਜਸਟਿਸ ਲਲਿਤ ਬਤਰਾ

ਫਾਜ਼ਿਲਕਾ, 12 ਮਾਰਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ, ਸ਼੍ਰੀ ਤਰਸੇਮ ਮੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਅੱਜ 12.03.2022 ਨੂੰ ਜਿਲ੍ਹਾ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਦੋਨਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਕਈ ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੇ ਮੌਕੇ ਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਤੋਂ ਮਾਨਯੋਗ ਸ਼੍ਰੀ ਜਸਟਿਸ ਲਲਿਤ ਬਤਰਾ, ਜੱਜ ਸਾਹਿਬਾਨ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਨੇ ਅਦਾਲਤਾਂ ਵਿੱਚ ਪਹੁੰਚ ਕੇ ਲੋਕ ਅਦਾਲਤ ਵਿੱਚ ਲੱਗੇ ਕੇਸਾਂ ਦਾ ਨਰੀਖਣ ਕੀਤਾ। 
ਇਸ ਨੈਸ਼ਨਲ ਲੋਕ ਅਦਾਲਤ ਵਿਚ ਜਿਲ੍ਹਾ ਫਾਜ਼ਿਲਕਾ ਵਿਖੇ 16 ਬੈਂਚ ਲਗਾਏ ਗਏ ਜਿਸ ਵਿਚ   7 ਬੈਂਚ ਫਾਜ਼ਿਲਕਾ, 6 ਬੈਂਚ ਅਬੋਹਰ ਅਤੇ 3 ਬੈਂਚ ਜਲਾਲਾਬਾਦ ਦੇ ਸਨ ਇਸ ਮੋਕੇ ਤੇ ਫਾਜ਼ਿਲਕਾ ਵਿਖੇ ਸ਼੍ਰੀ ਤਰਸੇਮ ਮੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਨੇ ਜਾਨਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ 914 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 15,53,33,552/- ਰੁਪਏ ਦੇ ਅਵਾਰਡ  ਪਾਸ ਕੀਤੇ ਗਏ। ਸ਼੍ਰੀ ਅਮਨਦੀਪ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਜੀ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇੋ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ। ਇਥੇ ਇਹ ਵੀ ਦੱਸਣਯੋਗ ਹੈ ਕਿ ਮੁਫਤ ਕਾਨੂੰਨੀ ਸਲਾਹ ਅਤੇ ਵਕੀਲ ਲਈ ਤੁਸੀਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੇ ਦਫਤਰ ਵਿੱਚ ਬਨੇ ਫਰੰਟ ਆਫਿਸ ਵਿੱਚ ਕੇਸ ਲਗਾ ਸਕਦੇ ਹੋ ਅਤੇ ਵਧੇਰੀ ਜਾਨਕਾਰੀ ਲਈ ਟੋਲ ਫਰੀ ਨੰ 1968 ਜਾਂ ਦਫਤਰ ਦਾ ਨੰ. 261500 ਜਾਂ ਈ-ਮੇਲ ਆਈ.ਡੀ ਣਵ;ਤ਼।ੰਿਾ”ਬਚਅਹ਼ਲ।ਪਰਡ।ਜਅ ਤੇ ਸੰਪਰਕ ਕਰ ਸਕਦੇ ਹੋ।

Tags: Fazilka
Hindustan Metro News Wire

Hindustan Metro News Wire

Next Post
ਫਰੀਦਕੋਟ ਦੀ ਰਾਸ਼ਟਰੀ ਲੋਕ ਅਦਾਲਤ ਵਿੱਚ 1277 ਕੇਸਾਂ ਦਾ ਹੋਇਆ ਨਿਪਟਾਰਾ

ਫਰੀਦਕੋਟ ਦੀ ਰਾਸ਼ਟਰੀ ਲੋਕ ਅਦਾਲਤ ਵਿੱਚ 1277 ਕੇਸਾਂ ਦਾ ਹੋਇਆ ਨਿਪਟਾਰਾ

  • Entertainment News
  • ਪੰਜਾਬੀ ਖ਼ਬਰਾਂ
  • हिंदी न्यूज़
  • ગુજરાતી સમાચાર
  • Naari
  • Horoscope

© 2021-2025 Hindustan Metro | Manage By Bytes Internet Media Network.

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Entertainment News
  • ਪੰਜਾਬੀ ਖ਼ਬਰਾਂ
  • हिंदी न्यूज़
  • ગુજરાતી સમાચાર
  • Naari
  • Horoscope

© 2021-2025 Hindustan Metro | Manage By Bytes Internet Media Network.