ਭਦੌੜ ਤੋਂ ਬਾਅਦ ਹੁਣ ਮੁੱਖ ਮੰਤਰੀ ਚੰਨੀ ਚਮਕੌਰ ਸਾਹਿਬ ਤੋਂ ਵੀ ਚੋਣ ਹਾਰੇ
ਚਮਕੌਰ ਸਾਹਿਬ, 10 ਮਾਰਚ 2022 – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਹਲਕਾ ਚਮਕੌਰ ਸਾਹਿਬ ਤੋਂ ਵੀ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਆਪ ਦੇ ਉਮਦੀਵਾਰ ਚਰਨਜੀਤ ਸਿੰਘ ਨੇ ਹਰਾਇਆ ਹੈ।
ਇਸ ਤੋਂ ਪਹਿਲਾਂ ਹਲਕਾ ਭਦੌੜ ਤੋਂ ਵੀ ਚਰਨਜੀਤ ਸਿੰਘ ਚੰਨੀ ਚੋਣ ਹਾਰ ਗਏ ਸਨ ਉੱਥੇ ਵੀ ਚੰਨੀ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਨੇ ਹਰਾਇਆ ਸੀ।